ਤਪੱਸਿਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਪੱਸਿਆ (ਨਾਂ,ਇ) ਸਰੀਰਕ ਸੁੱਖਾਂ ਤੋਂ ਬੇਲਾਗ ਹੋ ਕੇ ਕੀਤੀ ਸਾਧਨਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਪੱਸਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਪੱਸਿਆ [ਨਾਂਇ] ਅਧਿਆਤਮਿਕ ਸਾਧਨਾ, ਸਰੀਰਕ ਸੁੱਖਾਂ ਦਾ ਤਿਆਗ ਕਰਕੇ ਕੀਤੀ ਸਾਧਨਾ, ਤਪ; ਸਖ਼ਤ ਮਿਹਨਤ , ਕਰੜੀ ਘਾਲਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.