ਤਰੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਰੇ. ਕ੍ਰਿ. ਵਿ—ਤਲੇ. ਨੀਚੇ. ਥੱਲੇ। ੨ ਤਾਰੇ ਦੀ ਥਾਂ ਭੀ ਤਰੇ ਸ਼ਬਦ ਵਰਤਿਆ ਹੈ. “ਨਾਮੇ ਕੇ ਸੁਆਮੀ ਤੇਊ ਤਰੇ.” (ਗਉ ਨਾਮਦੇਵ) ਉਹ ਭੀ ਉੱਧਾਰ ਕਰੇ। ੩ ਤਰ ਗਏ. ਪਾਰ ਉਤਰੇ. “ਗੁਰਕੈ ਸਬਦਿ ਤਰੇ ਮੁਨਿ ਕੇਤੇ.” (ਭੈਰ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 38245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਰੇ (ਕ੍ਰਿ.। ਸੰਸਕ੍ਰਿਤ ਤ੍ਰੀ=ਤਰਨਾ। ਪੰਜਾਬੀ ਤਰਨਾ) ਤਰ ਗਏ, ਮੁਕਤ ਹੋ ਗਏ। ਯਥਾ-‘ਨਾਨਕ ਜਨ ਸੰਗਿ ਕੇਤੇ ਤਰੇ’।

                        ਦੇਖੋ , ‘ਤਰੇ ਤਰਾਸ’

੨. (ਪੰਜਾਬੀ ਤਲੇ। ਹਿੰਦੀ ਤਰੇ) ਹੇਠਾਂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 38147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.