ਤਵੱਜੋ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵੱਜੋ (ਨਾਂ,ਇ) ਕਿਸੇ ਵੱਲ ਦਿੱਤਾ ਜਾਣ ਵਾਲਾ ਵਿਸ਼ੇਸ਼ ਧਿਆਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਵੱਜੋ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵੱਜੋ [ਨਾਂਇ] ਧਿਆਨ , ਕਿਰਪਾ, ਖ਼ਾਤਰ, ਖ਼ਿਆਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਵੱਜੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਵੱਜੋ  ਅ਼   ਤਵੱਜੁਹ. ਸੰਗ੍ਯਾ—ਵਜਹ (ਮੁਖ ਫੇਰਨ) ਦੀ ਕ੍ਰਿਯਾ. ਧ੍ਯਾਨ. ਰੁਖ਼. ਕਿਸੇ ਗੱਲ ਦੇ ਸੁਣਨ ਜਾਂ ਵੇਖਣ ਲਈ ਹੋਰ ਪਾਸਿਓਂ ਮੂੰਹ ਫੇਰਕੇ ਮੁਤਵੱਜਿਹ ਹੋਣ ਦਾ ਭਾਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.