ਤਾਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਣਾ (ਨਾਂ,ਪੁ) ਤਣੇ ਹੋਏ ਤੰਦਾਂ ਦਾ ਸਮੁਦਾਇ; ਕੱਪੜੇ ਦੇ ਲੰਮੇ ਰੁਖ਼ ਦੇ ਤੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਾਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਣਾ [ਨਾਂਪੁ] ਕੱਪੜਾ ਉਣਨ ਵਿੱਚ ਲੰਬਾਈ ਵਾਲ਼ੇ ਪਾਸੇ ਦੇ ਧਾਗਿਆਂ ਦਾ ਸਮੂਹ; ਤਣੇ ਹੋਏ ਤੰਦਾਂ ਦਾ ਸਮੂਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਾਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਾਣਾ. ਸੰਗ੍ਯਾ—ਤਣੇ ਹੋਏ ਤੰਤੂਆਂ (ਤੰਦਾਂ) ਦਾ ਸਮੁਦਾਇ। ੨ ਕਪੜੇ ਦੇ ਲੰਮੇ ਰੁਖ਼ ਦੇ ਤੰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.