ਤਿਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਲੁ. ਦੇਖੋ, ਤਿਲ । ੨ ਤਿਲਮਾਤ੍ਰ. ਭਾਵ—ਥੋੜਾ ਜਿਹਾ. ਤਨਿਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਿਲੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਿਲੁ (ਸੰ.। ਸੰਸਕ੍ਰਿਤ ਤਿਲ:) ੧. ਇਕ ਬੀਜ ਹੈ ਜਿਸ ਤੋਂ ਖਾਣ ਯੋਗ ਤੇਲ ਨਿਕਲਦਾ ਹੈ। ਯਥਾ-‘ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ’।

੨. ਤਿਲ ਜਿੰਨਾ ਟੁਕੜਾ। ਯਥਾ-‘ਰਸਨਾ ਜਪੈਨਾਮੁ ਤਿਲੁ ਤਿਲੁ ਕਰਿ ਕਟੀਐ’।

੩. ਤਿਲ ਜਿੰਨਾਂ, ਰੰਚਕ ਮਾਤ੍ਰ, ਥੋੜਾ। ਯਥਾ-‘ਤਿਲੁ ਨ ਤਮਾਇ’।

ਦੇਖੋ, ‘ਤਿਲਸਾਰ’,

‘ਤਿਲਕਾ ਮਾਨ’,‘ਤਿਲੁ ਤਿਲਨਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5442, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.