ਤਿਹਾਇਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਹਾਇਆ (ਵਿ,ਪੁ) ਪਾਣੀ ਪੀਣ ਵਜੋਂ ਪਿਆਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1209, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਿਹਾਇਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਹਾਇਆ [ਵਿਸ਼ੇ] ਪਿਆਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1209, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਿਹਾਇਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਹਾਇਆ. ਤ੡੄੗ਤ. ਵਿ—ਤ੍ਰਿਖਾਤੁਰ. ਪਿਆਸਾ. “ਤਿਖਾ ਤਿਹਾਇਆ ਕਿਉ ਲਹੈ.” (ਵਡ ਮ: ੧) ੨ ਸੰਗ੍ਯਾ—ਤ੍ਰਿਖਾ.  ਤੇਹ. ਪਿਆਸ. “ਭੁਖ ਤਿਹਾਇਆ.” (ਮ: ੧ ਵਾਰ ਮਲਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤਿਹਾਇਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤਿਹਾਇਆ (ਗੁ.। ਸੰਸਕ੍ਰਿਤ ਤ੍ਰਿਖਾ। ਪ੍ਰਾਕ੍ਰਿਤ ਤਿਸਾ। ਪੰਜਾਬੀ ਤਿਆਸ, ਤ੍ਰੇਹ , ਤੇਹ। ਤੇਹ ਤੋਂ ਤਿਹਾਇਆ=ਤ੍ਰੇਹ ਵਾਲਾ। ਪਿਆਸ, ਤ੍ਰਿਖਾਵੰਤ। ਯਥਾ-‘ਤਿਖਾ ਤਿਹਾਇਆ ਕਿਉ ਲਹੈ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.