ਤਿੱਖਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿੱਖਾ (ਵਿ,ਪੁ) 1 ਤੇਜ਼ ਧਾਰ ਵਾਲਾ 2 ਆਲਸ ਰਹਿਤ; ਉਦਮੀਂ 3 ਚਟਪਟੇ ਸੁਆਦ ਵਾਲਾ 4 ਹੱਥਾਂ ਪੈਰਾਂ ਦਾ ਛੋਹਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤਿੱਖਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿੱਖਾ [ਵਿਸ਼ੇ] ਨੁਕੀਲਾ, ਨੋਕਦਾਰ; ਤੇਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤਿੱਖਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿੱਖਾ. ਸੰ. ਤੀ੖ਣ. ਵਿ—ਜਿਸ ਦੀ ਧਾਰ ਬਹੁਤ ਤੇਜ਼ ਹੋਵੇ। ੨ ਆਲਸ ਰਹਿਤ. ਉੱਦਮੀ। ੩ ਤੁੰਦ ਮਿਜ਼ਾਜ. ਗੁਸੈਲਾ। ੪ ਚਰਪਰੇ ਸੁਆਦ ਵਾਲਾ। ੫ ਤੇਜ਼ ਚਾਲ ਚੱਲਣ ਵਾਲਾ, ਪੈਰਾਂ ਦਾ ਛੋਹਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4819, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.