ਤੁਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁਲੁ. ਸੰਗ੍ਯਾ—ਤੁਲਾ. ਤਰਾਜ਼ੂ. “ਆਪੇ ਤੁਲੁ ਪਰਵਾਣੁ.” (ਸੋਰ ਮ: ੪) ਆਪੇ ਤੁਲਾ ਆਪੇ ਪ੍ਰਮਾਣ (ਵੱਟਾ). “ਅਮੁਲੁ ਤੁਲੁ, ਅਮੁਲੁ ਪਰਵਾਣੁ.” (ਜਪੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27572, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.