ਤੁੰਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁੰਗ. ਸੰ. तुङ्ग. ਵਿ—ਉੱਚਾ। ੨ ਪ੍ਰਧਾਨ. ਮੁਖੀਆ. “ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰ.” (ਓਅੰਕਾਰ) ਨਾ ਰੰਕ ਨਾ ਮੁਖੀਆ ਨਾ ਫ਼ਕ਼ੀਰ. ਦੇਖੋ, ਰੰਗੁ ੪। ੩ ਸੰਗ੍ਯਾ—ਖੋਪੇ ਦਾ ਬਿਰਛ। ੪ ਪਹਾੜ। ੫ ਇੱਕ ਛੰਦ. ਦੇਖੋ, ਤੁਰੰਗਮ। ੬ ਅਮ੍ਰਿਤਸਰ ਪਾਸ ਇੱਕ ਪਿੰਡ , ਜਿਸ ਵਿੱਚ, ਕੁ੄਎੢ ਪਤੀ ਨੂੰ ਦੁਖਭੰਜਨੀ ਪਾਸ ਛੱਡਕੇ, ਪਤਿਵ੍ਰਤਾ ਇਸਤ੍ਰੀ ਭਿਖ੍ਯਾ ਲੈਣ ਗਈ

 

ਸੀ। ੭ ਇੱਕ ਜੱਟ ਗੋਤ੍ਰ । ੮ ਫ਼ਾ   ਬੋਰੀ. ਥੈਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.