ਤੁੱਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁੱਕਾ (ਨਾਂ,ਪੁ) ਦਾਣਿਆਂ ਤੋਂ ਰਹਿਤ ਮਕਈ ਦੀ ਛੱਲੀ ਦਾ ਗੁੱਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੁੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁੱਕਾ [ਨਾਂਪੁ] ਕਿੱਕਰ ਦੀ ਫਲ਼ੀ, ਕਿੱਕਰ ਦਾ ਫਲ਼; ਖੁੰਢੀ ਨੋਕ ਵਾਲ਼ਾ ਹੌਲਾ ਜਿਹਾ ਤੀਰ; ਮੱਕੀ ਦਾ ਗੁੱਲਾ; ਮੌਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੁੱਕਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੁੱਕਾ. ਸੰਗ੍ਯਾ—ਕਿੱਕਰ ਦਾ ਫਲ। ੨ ਮੱਕੀ ਦਾ ਗੁੱਲਾ , ਜਿਸ ਉੱਪਰੋਂ ਦਾਣੇ ਲਾਹੇ ਗਏ ਹਨ। ੩ ਫ਼ਾ ਇੱਕ ਪ੍ਰਕਾਰ ਦਾ ਤੀਰ , ਜਿਸ ਦੀ ਮੁਖੀ ਕੁੰਡੀ ਵਾਂਙ ਮੁੜੀ ਰਹਿਂਦੀ ਹੈ. ਜਦ ਇਹ ਤੀਰ ਸ਼ਰੀਰ ਵਿੱਚ ਗਡ ਜਾਵੇ ਤਦ ਔਖਾ ਨਿਕਲਦਾ ਹੈ. “ਤੁਫੰਗ ਤੁੱਕਨ ਕੇ ਮਾਰੇ.” (ਚਰਿਤ੍ਰ ੪੦੫) “ਸਮ ਸੇਲ ਕਿਤਕ ਤੁੱਕੇ ਮਹਾਨ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.