ਤੇਈਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਈਆ (ਨਾਂ,ਪੁ,ਵਿ) ਤਿੰਨ ਦਿਨਾਂ ਪਿੱਛੋਂ ਚੜ੍ਹਨ ਵਾਲਾ ਤਾਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੇਈਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਈਆ [ਨਾਂਪੁ] ਤੀਜੇ ਦਿਨ ਚੜ੍ਹਨ ਵਾਲ਼ਾ ਬੁਖ਼ਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2426, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੇਈਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਈਆ ਸੰਗ੍ਯਾ—ਤ੍ਰਯਾਹਿਕ ਜ੍ਵਰ. ਦੇਖੋ, ਤਾਪ (ਖ) “ਸੂਖਾ ਜ੍ਵਰ ਤੇਈਆ ਚੌਥਾਯਾ.” (ਚਰਿਤ੍ਰ ੪੦੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.