ਤੇਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਲਾ (ਨਾਂ,ਪੁ) ਤੇਲਦਾਰ ਫ਼ਸਲ ਨੂੰ ਲੇਸਦਾਰ ਲੁਆਬ ਲਾ ਦੇਣ ਵਾਲਾ ਹਾਨੀਕਾਰਕ ਕੀੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੇਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਲਾ 1 [ਨਾਂਪੁ] ਮਜੀਠ ਅਤੇ ਤੇਲ ਤੋਂ ਬਣਾਇਆ ਰੰਗ; ਇੱਕ ਲਾਲ ਧਾਗਾ; ਫ਼ਸਲ ਨੂੰ ਖ਼ਰਾਬ ਕਰਨ ਵਾਲ਼ਾ ਕੀੜਾ 2 [ਨਾਂਪੁ] ਮੰਜੇ ਦੀ ਇੱਕ ਬੁਣਤੀ ਜਿਸ ਵਿੱਚ ਤਿੰਨ-ਤਿੰਨ ਰੱਸੀਆਂ ਦਾ ਜੁੱਟ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੇਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਲਾ. ਸੰਗ੍ਯਾ—ਮਜੀਠ ਅਤੇ ਤੇਲ ਦੇ ਮੇਲ ਤੋਂ ਬਣਾਇਆ ਹੋਇਆ ਰੰਗ। ੨ ਤੇਲ ਜੇਹਾ ਚਿਕਨਾ ਇੱਕ ਕੀੜਾ, ਜੋ ਖੇਤੀ ਨੂੰ ਲੱਗਕੇ ਨਿ੄ਫਲ ਕਰ ਦਿੰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੇਲਾ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਬਾਰਵੀਂ, ਭਾਸ਼ਾ ਵਿਭਾਗ ਪੰਜਾਬ

ਤੇਲਾ : ਇਹ ਇਨਸੈੱਕਟਾ ਸ਼੍ਰੇਣੀ ਦੇ ਹੋਮਾੱਪਟਰਾ ਵਰਗ ਅਤੇ ਐਫ਼ਿਡੀ ਕੁਲ ਦੇ ਕੀੜੇ ਹਨ। ਇਨ੍ਹਾਂ ਕੀੜਿਆਂ ਨੂੰ ਐਫ਼ਿਡ ਨਾਂ ਨਾਲ ਵੀ ਜਾਣਿਆ ਜਾਂਦਾ ਹੈ। (ਵਿਸਥਾਰ ਲਈ ਵੇਖੋ ‘ਐਫ਼ਿਡ’)


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਬਾਰਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 6713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2017-03-24-10-50-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.