ਤੇਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਲੀ (ਨਾਂ,ਪੁ) ਕੋਹਲੂ ਦੁਆਰਾ ਥਿੰਦੇ ਅਨਾਜ ਵਿੱਚੋਂ ਤੇਲ ਕੱਢਣ ਦਾ ਧੰਦਾ ਕਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੇਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਲੀ [ਨਾਂਪੁ] ਤੇਲ ਕੱਢਣ ਦਾ ਕੰਮ ਕਰਨ ਵਾਲ਼ਾ ਵਿਅਕਤੀ; ਪੰਜਾਬ ਦੀ ਇੱਕ ਜਾਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੇਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੇਲੀ. ਦੇਖੋ, ਤੇਲਕ. “ਤੇਲੀ ਕੇ ਘਰੁ ਤੇਲੁ ਆਛੈ.” (ਟੋਡੀ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੇਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੇਲੀ ਸੰਸਕ੍ਰਿਤ ਤੈਲਿਕ:, ਤੈਲਿਨੑ। ਪ੍ਰਾਕ੍ਰਿਤ ਤੇਲੑਲਿਅ। ਤੇਲ ਕੱਢਣ ਵਾਲਾ, ਤੇਲੀ- ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8131, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.