ਤੋਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਕ (ਨਾਂ,ਪੁ) ਗਲ਼ੇ ਦੁਆਲੇ ਪਹਿਰਨ ਵਾਲਾ ਪੱਟੀ ਨੂੰ ਘੁੰਗਰੂ ਲੱਗਾ ਚੰਨ ਦੀ ਫਾਂਕ ਜਿਹੀ ਸ਼ਕਲ ਦਾ ਗਹਿਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18572, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਕ. ਸੰ. ਸੰਗ੍ਯਾ—ਔਲਾਦ. ਸੰਤਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.