ਤੋਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਟ (ਨਾਂ,ਇ) ਘਾਟਾ; ਕਮੀ; ਥੁੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਟ [ਨਾਂਇ] ਕਮੀ, ਘਾਟਾ, ਨੁਕਸਾਨ; ਨਸ਼ੇ ਦੀ ਤੋੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੋਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਟ. ਦੇਖੋ, ਤੋਟਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੋਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੋਟ (ਸੰ. ਸੰਸਕ੍ਰਿਤ ਤ੍ਰੁਟ। ਪੁ. ਪੰਜਾਬੀ ਤੋਟ। ਨ. ਪੰਜਾਬੀ ਟੋਟ) ੧. ਮੁਕਣ, ਅੰਤ। ਯਥਾ-‘ਕਥਨਾ ਕਥੀ ਨ ਆਵੈ ਤੋਟਿ’।

੨. ਘਾਟਾ। ਯਥਾ-‘ਗੁਰੁ ਸਾਗਰੁ ਰਤਨੀ ਨਹੀ ਤੋਟ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.