ਤੋਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋਲੀ. ਵਿ—ਤੋਲਣ ਵਾਲਾ। ੨ ਤੋਲੀਂ. ਤੋਲਦਾ ਹਾਂ. “ਘਟ ਹੀ ਭੀਤਰਿ ਸੋ ਸਹੁ ਤੋਲੀ.” (ਸੂਹੀ ਮ: ੧) ੩ ਸੰਗ੍ਯਾ—ਤੋਪ ਦਾ ਵਜ਼ਨ ਠੀਕ ਕਰਕੇ ਨਿਸ਼ਾਨੇ ਪੁਰ ਸ਼ਿਸਤ ਬੰਨ੍ਹਣ ਵਾਲਾ ਤੋਪਚੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.