ਤੋੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜਾ (ਨਾਂ,ਪੁ) 1 ਗਰਦਨ ਦੁਆਲੇ ਪਹਿਰਨ ਵਾਲਾ ਜ਼ੰਜੀਰੀਦਾਰ ਮਰਦਾਨਾ ਕੈਂਠਾ 2 ਇਸਤਰੀਆਂ ਦੇ ਸਿਰ ਦਾ ਭੂਖਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6715, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੋੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜਾ 1 [ਨਾਂਪੁ] ਸ਼ਤੀਰੀ; ਰੱਸੀ ਦਾ ਟੋਟਾ; ਭਾਨ , ਰੇਜ਼ਗਾਰੀ 2 [ਨਾਂਪੁ] ਸੰਗੀਤ ਵਿੱਚ ਤਾਲ ਦੀ ਉਹ ਥਾਂ ਜਿੱਥੇ ਤਾਣ ਟੁੱਟਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੋੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੋੜਾ. ਸੰਗ੍ਯਾ—ਰੁਪਯੇ ਦੀ ਥੈਲੀ। ੨ ਗਲ ਪਹਿਰਣ ਦਾ ਕੰਠਾ. ਜ਼ੰਜੀਰੀਦਾਰ ਕੰਠਾ । ੩ ਘਾਟਾ. ਕਮੀ। ੪ ਬੰਦੂਕ਼ ਅਤੇ ਤੋਪ ਨੂੰ ਅੱਗ ਦੇਣ ਦਾ ਡੋਰਾ. ਪਲੀਤਾ. ਫਲੀਤਾ. “ਕਲਾ ਪੈ ਜੜੇ ਮੋੜ ਤੋੜੇ ਧੁਖੰਤੇ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.