ਤੜਾਗੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੜਾਗੀ (ਨਾਂ,ਇ) 1 ਬਾਲਕ ਦੀ ਕਮਰ ਦੁਆਲੇ ਬੰਨ੍ਹੀ ਜਾਣ ਵਾਲੀ ਕਾਲੇ ਮੋਟੇ ਧਾਗੇ ਵਿੱਚ ਪੈਸੇ, ਕੌਡੀਆਂ, ਸੂਰ ਦੀ ਨਸ਼ਤਰ, ਢੋਲਣ ਆਦਿ ਪਰੋ ਕੇ ਬਣਾਈ ਮੋਟੀ ਡੋਰੀ; ਕਮਰ ਨੂੰ ਘੇਰਨ ਹਿਤ ਬਣਾਈ ਸੋਨੇ ਚਾਂਦੀ ਆਦਿ ਦੀ ਜ਼ੰਜੀਰੀ 2 ਵਾਣ ਦਾ ਮੰਜਾ ਉਣਨ ਉਪਰੰਤ ਆਲ਼ੇ-ਦੁਆਲ਼ੇ ਸੰਘਿਆਂ ਨੇੜਿਓਂ ਲੰਘਾਈ ਰੱਸੀ ਦੀ ਸੰਗਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੜਾਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੜਾਗੀ [ਨਾਂਇ] ਲੱਕ ਦੁਆਲ਼ੇ ਬੰਨ੍ਹੀ ਜਾਣ ਵਾਲ਼ੀ ਡੋਰੀ ਜਾਂ ਜ਼ੰਜੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੜਾਗੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੜਾਗੀ. ਸੰਗ੍ਯਾ—ਕਮਰ ਨੂੰ ਘੇਰਣ ਵਾਲੀ ਰੇਸ਼ਮ ਦੀ ਡੋਰੀ ਅਥਵਾ ਸੋਨੇ ਚਾਂਦੀ ਆਦਿ ਧਾਤੁ ਦੀ ਜੰਜੀਰੀ. ਮੇਖਲਾ. ਕਾਂਚੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.