ਤੰਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਤੀ   ਸੰ. तन्ती. ਸੰਗ੍ਯਾ—ਤਾਰ. “ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ.” (ਗਉ ਕਬੀਰ) ੨ ਡੋਰੀ. ਰੱਸੀ । ੩ ਸੰ. ਤੰਤ੍ਰੀ. ਵੀਣਾ. ਕਿੰਗਰੀ. “ਜਿਉ ਨਟੂਆ ਤੰਤੁ ਵਜਾਏ ਤੰਤੀ.” (ਬਿਲਾ ਮ: ੪) ੪ ਤੰਤ੍ਰਿਨੑ. ਵਿ—ਤੰਤ੍ਰਸ਼ਾਸਤ੍ਰ ਜਾਣਨ ਵਾਲਾ। ੫ ਤਾਰ ਦਾ ਸਾਜ ਵਜਾਉਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੰਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੰਤੀ (ਸੰ.। ਸੰਸਕ੍ਰਿਤ ਤੰਤ) ਬੀਨ ਸਰੰਗੀ ਕਿੰਗਰੀ ਆਦਿ ਸਾਜ਼ਾਂ ਦਾ ਤਾਰ ਭਾਵ ਬ੍ਰਿਤੀ। ਯਥਾ-‘ਥਿਰੁ ਭਈ ਤੰਤੀ ਤੂਟਸਿ ਨਾਹੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.