ਤੰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਦ (ਨਾਂ,ਇ) ਰੂੰਈ ਦੀ ਪੂਣੀ ਵਿੱਚੋਂ ਕੱਤੀ ਸੂਤ ਦੀ ਤਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਦ 1 [ਨਾਂਇ] ਕਣਕ ਨੂੰ ਲੱਗਣ ਵਾਲ਼ੀ ਇੱਕ ਬਿਮਾਰੀ ਜਿਸ ਨਾਲ਼ ਪੌਦੇ ਸ਼ੁਰ੍ਹੂ ਤੋਂ ਹੀ ਮਰ ਜਾਂਦੇ ਹਨ ਅਤੇ ਜਿਹੜੇ ਬਚ ਜਾਂਦੇ ਹਨ ਉਹਨਾਂ ਨੂੰ ਸਿੱਟੇ ਨਹੀਂ ਲਗਦੇ, ਮੰਮਣੀ 2 [ਨਾਂਇ] ਤਕਲੇ ਉੱਤੇ ਕੱਤੀ ਪੂਣੀ ਦੀ ਤਾਰ, ਧਾਗੇ ਦੀ ਤਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਤੰਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੰਦ. ਸੰ. तन्द्. ਧਾ—ਨਰਮ ਹੋਣਾ, ਢਿੱਲਾ ਹੋਣਾ। ੨ ਸੰਗ੍ਯਾ—ਦੇਖੋ, ਤੰਤੁ ਅਥਵਾ ਤੰਤਿ। ੩ ਭੇਡ ਬਕਰੀ ਆਦਿ ਦੇ ਪੱਠਿਆਂ ਦੀ ਵੱਟੀ ਹੋਈ ਰੱਸੀ. ਤਾਂਤ. ਨਸਾਂ ਦੀ ਡੋਰੀ. Gut.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.