ਤੱਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੱਗਾ (ਨਾਂ,ਪੁ) ਸੋਨੇ ਦੀਆਂ ਬੁਗਤੀਆਂ ਦਾ ਹਾਰ; ਡੋਰੀ ਵਿੱਚ ਪੌਂਡ ਪਰੋਤਿਆਂ ਵਾਲਾ ਹਾਰ; ਸੋਨੇ ਦੇ ਪੌਂਡ ਵਿੱਚ ਪਰੋਇਆ ਮੰਤਰਿਆ ਹੋਇਆ ਧਾਗਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੱਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੱਗਾ [ਨਾਂਪੁ] ਗਲ਼ ਵਿੱਚ ਪਾਇਆ ਜਾਣ ਵਾਲ਼ਾ ਤਵੀਤ; ਸੋਨੇ ਦੀ ਹਮੇਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2545, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First