ਥਕੇਵਾਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਕੇਵਾਂ (ਨਾਂ,ਪੁ) ਮਿਹਨਤ ਮੁਸ਼ੱਕਤ ਜਾਂ ਪੈਂਡੇ ਕਾਰਨ ਅੰਗਾਂ ਵਿੱਚ ਆਈ ਸਿਥਲਤਾ ਅਤੇ ਮੱਠੀ-ਮੱਠੀ ਪੀੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 708, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥਕੇਵਾਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਕੇਵਾਂ [ਨਾਂਪੁ] ਥੱਕਣ ਦਾ ਭਾਵ, ਥਕਾਵਟ ਹੋਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 702, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥਕੇਵਾਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਕੇਵਾਂ. ਦੇਖੋ, ਥਕਾਵਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 401, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.