ਥਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਰੀ (ਨਾਂ,ਇ) ਦਾਤਰੀ ਨੂੰ ਲਾਈ ਲੱਕੜ ਦੀ ਮੁੱਠ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਰੀ. ਸੰਗ੍ਯਾ—ਥੜੀ. ਛੋਟਾ ਚਬੂਤਰਾ. “ਵਕ੍ਰ ਭੀਤਿ ਰਚ ਕੀਨਸ ਥਰੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1652, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.