ਥਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਲੀ (ਨਾਂ,ਇ) ਜਲ ਰਹਿਤ ਭੂਮੀ; ਖੁਸ਼ਕ ਜ਼ਮੀਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਥਲੀ (ਸੰ.। ਦੇਖੋ , ਥਲ) ਖੁਸ਼ਕ ਥਾਂ*ਜਲ ਦੇ ਮੁਕਾਬਲੇ ਤੇ ਥਲ ਹੈ। ਯਥਾ-‘ਥਲੀ ਕਰੇ ਅਸਗਾਹ’।

----------

* ਅਜ ਕਲ -ਥਲ- ਰੇਤ ਥਲੇ ਨੂੰ ਬੀ ਕਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2523, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਥਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਲੀ. ਸੰਗ੍ਯਾ—੎ਥਲੀ. ਥਾਂ. ਜਗਾ। ੨ ਜਲ ਰਹਿਤ ਭੂਮੀ. ਖ਼ੁਸ਼ਕ ਜ਼ਮੀਨ. “ਥਲੀ ਕਰੈ ਅਸਗਾਹ.” (ਮ: ੧ ਵਾਰ ਮਾਝ) ੩ ਡਿੰਗ. ਟਿੱਬੇ ਵਾਲੀ ਜ਼ਮੀਨ. ਟਿੱਬਿਆਂ ਦਾ ਦੇਸ਼. ਮਾਰਵਾੜ ਦਾ ਰੇਤਲਾ ਇਲਾਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1588, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-02, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.