ਥਾਪੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਾਪੜਾ (ਨਾਂ,ਪੁ) ਹੱਲਾਸ਼ੇਰੀ ਜਾਂ ਸ਼ਾਬਾਸ਼ ਦੇਣ ਹਿਤ ਪਿੱਠ ਤੇ ਦਿੱਤੀ ਹੱਥ ਦੀ ਥਪਕੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਥਾਪੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥਾਪੜਾ [ਨਾਂਪੁ] ਸ਼ਾਬਾਸ਼ ਦੇ ਭਾਵ ਵਿੱਚ ਪਿੱਠ ਉੱਤੇ ਦਿੱਤੀ ਹੱਥ ਦੀ ਥਪਕੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First