ਥਾਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਹ (ਨਾਂ,ਇ) ਨਦੀ, ਦਰਿਆ, ਸਮੁੰਦਰ, ਖੂਹ ਆਦਿ ਦੀ ਹੇਠਲੀ ਤਹਿ; ਡੂੰਘਾਈ ਦੀ ਹੱਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਹ [ਨਾਂਇ] ਹੱਦ , ਅੰਤ; ਹੇਠਲੀ ਤਹਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥਾਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥਾਹ ਸੰਗ੍ਯਾ—ਨਦੀ ਸਮੁੰਦਰ ਆਦਿ ਦਾ ਥੱਲਾ. ਗਹਿਰਾਈ ਦਾ ਅੰਤ. “ਤਿਚਰੁ ਥਾਹ ਨ ਪਾਵਈ.” (ਮ: ੫ ਵਾਰ ਮਾਰੂ ੨) ੨ ਡੂੰਘਿਆਈ ਦਾ ਪਤਾ । ੩ ਹ਼ੱਦ. ਅੰਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਥਾਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਥਾਹ (ਸੰ.। ਸੰਸਕ੍ਰਿਤ ਸੑਥਾ। ਪ੍ਰਾਕ੍ਰਿਤ ਥਾ। ਪੰਜਾਬੀ ਥਾਹ) ਹਦ। ਯਥਾ-‘ਥਾਹ ਪਾਈ ਨਹੀ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.