ਥੁੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੁੜ (ਨਾਂ,ਇ) ਤੋਟ; ਕਮੀ; ਘਾਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥੁੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੁੜ [ਨਾਂਇ] ਕਮੀ, ਘਾਟ , ਤੋੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥੁੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੁੜ. ਸੰਗ੍ਯਾ—ਘਾਟਾ. ਕਮੀ. ਨ੍ਯੂਨਤਾ. “ਧਨ ਕੀ ਥੁਰ ਨਾਹੀ.” (ਚਰਿਤ੍ਰ ੨੬੯)

 

 


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.