ਥੋਥਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਥਾ (ਵਿ,ਪੁ) ਅੰਦਰੋਂ ਖਾਲੀ; ਬੋਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥੋਥਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਥਾ [ਵਿਸ਼ੇ] ਸੱਖਣਾ , ਖੋਖਲਾ, ਵਿੱਚੋਂ ਖ਼ਾਲੀ; ਅਰਥਹੀਣ, ਬੇਅਰਥ; ਅਸਰਹੀਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਥੋਥਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਥਾ. ਵਿ—ਵਿੱਚੋਂ ਪੋਲਾ. ਖੋਖਲਾ। ੨ ਸਾਰ ਰਹਿਤ. “ਕਣ ਬਿਨਾ ਜੈਸੇ ਥੋਥਰ ਤੁਖਾ.” (ਗਉ ਮ: ੫) “ਮੁਖ ਅਲਾਵਣ ਥੋਥਰਾ.” (ਵਾਰ ਮਾਰੂ ੨ ਮ: ੫) ੩ ਸੱਖਣਾ. ਖ਼ਾਲੀ. “ਅੰਦਰਹੁ ਥੋਥਾ ਕੂੜਿਆਰੁ.” (ਵਾਰ ਮਾਰੂ ੨ ਮ: ੫) ੪ ਅ੆ਰ ਤੋਂ ਬਿਨਾਂ. “ਥੋਥਰ ਵਾਜੈ ਬੇਨ.” (ਆਸਾ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਥੋਥਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਥੋਥਾ (ਗੁ.। ਪੰਜਾਬੀ) ਖਾਲੀ , ਸੱਖਣਾ। ਯਥਾ-‘ਸੰਤ ਕਾ ਦੋਖੀ ਅੰਤਰ ਤੇ ਥੋਥਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.