ਥੋਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਬਾ (ਨਾਂ,ਪੁ) ਲਿਪਾਈ ਸਮੇਂ ਇੱਕ ਵੇਰ ਹੱਥ ਵਿੱਚ ਫੜ ਸਕਣ ਜਿੰਨੀ ਗਿੱਲੀ ਮਿੱਟੀ ਦੀ ਕੰਧ ਤੇ ਥੱਪੀ ਮਿਕਦਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਥੋਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੋਬਾ [ਨਾਂਪੁ] ਇੱਕ ਵਾਰ ਵਿੱਚ ਸੁੱਟਿਆ ਜਾਣ ਵਾਲ਼ਾ ਗਿੱਲੀ ਮਿੱਟੀ ਆਦਿ ਦਾ ਪਿੰਡ; ਸਿਆਹੀ ਦਾ ਧੱਬਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.