ਦਰਖ਼ਾਸਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਖ਼ਾਸਤ [ਨਾਂਇ] ਅਰਜ਼ੀ , ਬਿਨੈ-ਪੱਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦਰਖ਼ਾਸਤ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Application_ਦਰਖ਼ਾਸਤ: ਦਰਖ਼ਾਸਤ ਦਾ ਮਤਲਬ ਹੈ ਅਦਾਲਤ ਨੂੰ ਕੀਤੀ ਗਈ ਜ਼ਬਾਨੀ ਜਾਂ ਲਿਖਤੀ ਬੇਨਤੀ। ਅਦਾਲਤ ਵਿਚ ਲੰਬਤ ਦਾਵੇ ਦੇ ਦੌਰਾਨ ਸਾਰੀਆਂ ਦਰਮਿਆਨੀ ਬੇਨਤੀਆਂ ਦਰਖ਼ਾਸਤਾਂ ਜਾਂ ਅਰਜ਼ੀਆਂ ਦੁਆਰਾ ਕੀਤੀਆਂ ਜਾਂਦੀਆਂ ਹਨ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.