ਦਾਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਦੀ (ਨਾਂ,ਇ) ਪਿਤਾ ਦੀ ਮਾਂ; ਦਾਦੇ ਦੀ ਪਤਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਦੀ. ਸੰਗ੍ਯਾ—ਪਿਤਾ ਦੀ ਮਾਤਾ. ਪਿਤਾਮਹੀ। ੨ ਫ਼ਾ.ਦਾਦ (ਇਨ੉੠ਫ਼) ਚਾਹੁਣ ਵਾਲਾ. ਫਰਿਆਦੀ. “ਦਾਦੀ ਦਾਦਿ ਨ ਪਹੁਚਨਹਾਰਾ, ਚੂਪੀ ਨਿਰਨਉ ਪਾਇਆ.” (ਆਸਾ ਮ: ੫) ਜੋ ਫ਼ਰਿਆਦੀ ਵਾਵੇਲਾ ਕਰਨ ਤੋਂ ਇਨਸਾਫ ਨਹੀਂ ਪਾ ਸਕਦਾ ਸੀ, ਹੁਣ ਚੁਪਕੀਤੇ ਹੀ ਫੈਸਲਾ ਪਾ ਲਿਆ. ਭਾਵ—ਵਿਚਾਰ ਦੀ ਪ੍ਰਾਪਤੀ ਹੋਣ ਪੁਰ ਅਸਲ ਬਾਤ ਸਮਝਕੇ ਖ਼ਾਮੋਸ਼ੀ ਅਖ਼ਤਿਆਰ ਕਰ ਲਈ। ੩ ਤੂੰ ਦਿੱਤਾ. ਦੇਖੋ, ਦਾਦਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਾਦੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਾਦੀ* (ਗੁ.। ਫ਼ਾਰਸੀ ਦਾਦ। ਈ, ਪੰਜਾਬੀ ਪ੍ਰਤੇ) ਫ਼ਰਿਆਦੀ।

----------

* ਪੰਜਾਬੀ ਵਿਚ ਦਾਦੀ ਪਿਤਾ ਦੀ ਮਾਤਾ ਨੂੰ ਬੀ ਆਖਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2406, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.