ਦਿਲਾਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਿਲਾਸਾ (ਨਾਂ,ਪੁ) ਤਸੱਲੀ; ਧੀਰਜ; ਹੌਂਸਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਿਲਾਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਿਲਾਸਾ. ਸੰਗ੍ਯਾ—ਦਿਲ ਦੇ ਆਸ਼੍ਵਾਸਨ ਦੀ ਕ੍ਰਿਯਾ. ਤਸੱਲੀ. ਧੀਰਯ. “ਸਤਿਗੁਰਿ ਦੀਆ ਦਿਲਾਸਾ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਿਲਾਸਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਿਲਾਸਾ (ਸੰ.। ਫ਼ਾਰਸੀ ਦਿਲਾਸਹ) ਦਿਲ ਦੀ ਤਸੱਲੀ, ਧੀਰਜ। ਯਥਾ-‘ਖਰਾ ਦਿਲਾਸਾ ਗੁਰਿ ਦੀਆ’ ਗੁਰੂ ਜੀ ਨੇ ਚੰਗਾ ਧੀਰਜ ਦਿੱਤਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.