ਦਿਹਾੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਿਹਾੜੀ (ਨਾਂ,ਇ) ਇੱਕ ਦਿਨ ਦੇ ਕੀਤੇ ਕੰਮ ਦੀ ਉਜਰਤ; ਇੱਕ ਦਿਨ ਕੀਤਾ ਕੰਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਿਹਾੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਿਹਾੜੀ [ਨਾਂਇ] ਇੱਕ ਦਿਨ; ਇੱਕ ਦਿਨ ਦੀ ਉਜਰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦਿਹਾੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਿਹਾੜੀ. ਸੰਗ੍ਯਾ—ਦਿਨ ਦੀ ਮਜ਼ਦੂਰੀ ਅਥਵਾ ਨੌਕਰੀ. “ਲਾਹਾ ਖਟਿਹੁ ਦਿਹਾੜੀ.” (ਅਨੰਦੁ) “ਕਛੁ ਲਾਹਾ ਮਿਲੈ ਦਿਹਾੜੀ.” (ਬਸੰ  ਅ: ਮ: ੧) ੨ ਵਿ—ਦਿਨ ਦਾ. ਰੋਜ਼ਾਨਾ. “ਤੀਨਿ ਸੇਰ ਕਾ ਦਿਹਾੜੀ ਮਿਹਮਾਨੁ.” (ਆਸਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦਿਹਾੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦਿਹਾੜੀ (ਸੰ.। ਦੇਸ਼ ਭਾਸ਼ਾ) ੧. ਦਿਨ। ੨. ਦਿਨ ਦੀ ਕੀਤੀ ਮੇਹਨਤ ਦੀ ਮਜਦੂਰੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 885, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.