ਦੁੰਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁੰਬਾ (ਨਾਂ,ਪੁ) ਛੱਤਰਾ; ਚੱਕੀ ਵਾਲਾ ਭੇਡੂ; ਮੀਢੇ ਦੀ ਚੱਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁੰਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁੰਬਾ [ਨਾਂਪੁ] ਇੱਕ ਕਿਸਮ ਦਾ ਭੇਡੂ; ਜਵਾਰ ਦਾ ਸਿੱਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੁੰਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁੰਬਾ. ਫ਼ਾ  ਦੁੰਬਹ. ਸੰਗ੍ਯਾ—ਛਲ. ਕਪਟ । ੨ ਚਿੱਤੜ. ਨਿਤੰਬ। ੩ ਮੀਢੇ ਦੀ ਚੱਕੀ । ੪ ਮੀਢਾ, ਜਿਸ ਦੇ ਪਿੱਛੇ ਚੱਕੀ ਹੋਵੇ. “ਦੁੰਬਾ ਕੁਹਿ ਤਿਨ ਮਾਸ ਬਨਾਯੋ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.