ਦੂਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਧ. ਦੇਖੋ, ਦੁਧ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੂਧ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੂਧ (ਸੰ.। ਦੇਖੋ , ਦੁਧ) ਦੁਧ। ਯਥਾ-‘ਦੂਧੁ ਕਰਮ ਫੁਨਿ ਸੁਰਤਿ ਸਮਾਇਣੁ’ ਗੁਰਾਂ ਦੇ ਉਪਦੇਸ਼ ਦਾ ਸ੍ਰਵਨ ਮੰਨਨ ਰੂਪ ਕਰਮ ਦੁਧ ਹੈ, ਤੇ ਸੁਰਤ , ਨਿਧ੍ਯਾਸਨ ਰੂਪ ਕਰਮ ਜੰਮਣ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11378, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.