ਦੂਸਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂਸਰ ਵਿ—ਦ੍ਵਿਤੀਯ. ਦੂਜਾ. “ਦੂਸਰ ਹੋਇ ਤ ਸੋਝੀਪਾਇ.” (ਸੁਖਮਨੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੂਸਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੂਸਰ (ਸੰਖ. ਵਾ.। ਪੰਜਾਬੀ ਦੂਸਰਾ ਦਾ ਸੰਖੇਪ ਦੂਸਰ) ਦੂਜਾ। ਯਥਾ-‘ਦੂਸਰ ਹੋਇ ਤ ਸੋਝੀ ਪਾਇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First