ਦੇਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਦਾ. ਕ੍ਰਿ. ਵਿ—ਦਿੰਦਾ. ਦਾਨ ਕਰਦਾ. “ਦੇਦਾ ਰਹੈ ਨ ਚੂਕੈ ਭੋਗ.” (ਸੋਦਰੁ) ੨ ਸੰਗ੍ਯਾ—ਦੇਣ ਵਾਲਾ. ਦਾਤਾ. “ਦੇਦਾ ਦੇ ਲੈਦੇ ਥਕਿ ਪਾਹਿ.” (ਜਪੁ) “ਦੇਦੇ ਥਾਵਹੁ ਦਿਤਾ ਚੰਗਾ.” (ਮ: ੧ ਵਾਰ ਮਾਝ) ਦਾਤਾ ਨਾਲੋਂ ਦਾਨ ਕੀਤਾ ਪਦਾਰਥ ਚੰਗਾ ਮੰਨ ਰੱਖਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੇਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੇਦਾ (ਗੁ.। ਪੰਜਾਬੀ ਦੇਣਾ ਤੋਂ) ਦਾਤਾ , ਦੇਣ ਵਾਲਾ। ਯਥਾ-‘ਦੇਦਾ ਦੇ ਲੈਦੇ ਥਕਿ ਪਾਹਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.