ਦੇਹਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਹਰਾ (ਨਾਂ,ਪੁ) ਸਮਾਧ ’ਤੇ ਬਣਿਆ ਮੰਦਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੇਹਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਹਰਾ. ਸੰਗ੍ਯਾ—ਦੇਹ (ਸ਼ਰੀਰ) ਦਾ ਹੋਇਆ ਹੈ ਅੰਤਿਮ ਸੰਸਕਾਰ ਜਿਸ ਥਾਂ. ਸਮਾਧਿ। ੨ ਸਮਾਧਿ ਤੇ ਬਣਾਇਆ ਹੋਇਆ ਮੰਦਿਰ। ੩ ਦੇਵਗ੍ਰਿਹ. ਦੇਵਤਾ ਦਾ ਘਰ. ਦੇਵਮੰਦਿਰ. “ਦੇਹਰਾ ਮਸੀਤ ਸੋਈ.” (ਅਕਾਲ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.