ਦੋ ਮੁਖੀ ਪੱਥਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Zweikanter (ਜ਼ਵੇਈਕੇਨਟਅਰ) ਦੋ ਮੁਖੀ ਪੱਥਰ: ਇਹ ਜਰਮਨ ਭਾਸ਼ਾ ਦਾ ਸ਼ਬਦ ਹੈ ਜੋ ਇਕ ਪਥਰੀਲੇ ਟੁਕੜੇ ਲਈ ਵਰਤਿਆ ਜਾਂਦਾ ਹੈ। ਇਹ ਉਹ ਪੱਥਰ ਹੁੰਦਾ ਹੈ, ਜਿਸ ਨੂੰ ਪੌਣ ਅਤੇ ਰੇਤ ਨੇ ਦੋ-ਪਾਸਿਆਂ ਤੋਂ ਤਰਾਸ਼ਿਆ ਹੋਵੇ। ਇਥੇ ਜ਼ਵੇਈ (Zwei) ਦਾ ਭਾਵ ਦੋ ਅਤੇ ਕੇਨਟਰ (kanter) ਦਾ ਭਾਵ ਤੇਜ਼ ਕਿਨਾਰਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.