ਦੋਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਖ. ਦੇਖੋ, ਦੋਸ ੧. “ਦੋਖ ਕਰਿ ਕਰਿ ਜੋਰੀ.” (ਬਿਹਾ ਛੰਤ ਮ: ੫) ਪਾਪ ਕਰਕੇ ਮਾਇਆ ਜੋੜੀ । ੨ ਵ੍ਯਸਨ. ਦੇਖੋ, ਦੋਸ ੨. “ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ.” (ਆਸਾ ਰਵਿਦਾਸ) ੩ ਦ੍ਵੇ੄ ਦੀ ਥਾਂ ਭੀ ਦੋਖ ਸ਼ਬਦ ਆਇਆ ਹੈ. “ਰਾਗ ਦੋਖ ਤੇ ਨਿਆਰੋ.” (ਸੂਹੀ ਛੰਤ ਮ: ੫) “ਰਾਗ ਦੋਖ ਨਿਰਦੋਖ ਹੈ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.