ਦੋਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਦਾ [ਨਾਂਪੁ] ਇੱਕ ਕਬੀਲਾ; ਖੋਟਾ; ਪੋਸਤ ਦੇ ਫੁੱਲ ਦਾ ਕੀ ਵਾਲ਼ਾ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੋਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਦਾ. ਚੰਦ੍ਰਵੰਸ਼ੀ ਰਾਜਪੂਤਾਂ ਦੀ ਇੱਕ ਜਾਤਿ, ਜੋ ਹੁਸ਼ਿਆਰਪੁਰ ਵੱਲ ਵਿਸ਼ੇ੄ ਹੈ। ੨ ਮਾਂਟਗੁਮਰੀ ਦੇ ਜਿਲੇ ਮੁਸਲਮਾਨ ਜੱਟਾਂ ਦੀ ਭੀ ਇੱਕ ਜਾਤਿ ਹੈ। ੩ ਸ਼੍ਰੀ ਗੁਰੂ ਨਾਨਕਦੇਵ ਦਾ ਇੱਕ ਪ੍ਰੇਮੀ ਸਿੱਖ , ਜਿਸ ਨੇ ਆਪਣੇ ਨਾਮ ਪੁਰ ਗੁਰਦਾਸਪੁਰ ਦੇ ਜਿਲੇ ਇੱਕ ਪਿੰਡ ਵਸਾਇਆ. ਸ਼ਾਯਦ ਇਹ ਦੋਦਾ ਗੋਤ੍ਰ ਦਾ ਹੋਣ ਕਰਕੇ ਦੋਦਾ ਪ੍ਰਸਿੱਧ ਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.