ਦੋਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਮ. ਫ਼ਾ  ਦੁਵੁਮ. ਵਿ—ਦੂਜਾ. ਦੂਸਰਾ. “ਦੋਮ ਨ ਸੇਮ , ਏਕ ਸੋ ਆਹੀ.” (ਗਉ ਰਵਿਦਾਸ) ਉਸ ਵਿੱਚ ਦੂਜਾ ਅਤੇ ਤੀਜਾ ਭਾਵ ਨਹੀਂ, ਉਹ ਅਦੁਤੀ ਹੈ. ਦੇਖੋ, ਦੂਆ ਤੀਆ ੨ ਅਤੇ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੋਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੋਮ (ਸੰਖ. ਵਾ.। ਫ਼ਾਰਸੀ ਦੂਜਾ ।)                          ਦੇਖੋ ‘ਸੇਮ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.