ਦੋਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਲਾ (ਨਾਂ,ਪੁ) ਕੁੜੀਆਂ ਦੀ ਪੰਜ ਗੀਟੜੇ ਖੇਡ ਵਿੱਚ ਦੋ ਦੋ ਗੀਟੇ ਚੁੱਕਣ ਦਾ ਪੜਾਅ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੋਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਲਾ 1 [ਨਾਂਪੁ] ਗੀਟਿਆਂ ਦੀ ਖੇਡ ਵਿੱਚ ਦੂਜਾ ਪੜਾਅ ਜਿਸਦੇ ਦੋ ਗੀਟੇ ਇਕੱਠੇ ਚੁੱਕੇ ਜਾਂਦੇ ਹਨ, ਦੌੜਾ 2 [ਨਾਂਪੁ] ਮਿੱਟੀ ਦਾ ਭਾਂਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First