ਦੋਸੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਸੁ. ਦੇਖੋ, ਦੋਸ. “ਦੋਸੁ ਨਹੀ ਕਾਹੂ ਕਉ ਮੀਤਾ.” (ਬਾਵਨ) ੨ ਦੇਖੋ, ਦਿਵਸ. ਦ੍ਯੋਸ. ਦਿਨ. “ਚੁਖ ਬਿੰਦ ਉਪਰਿ ਆਖਣੁ ਦੋਸੁ.” (ਮ: ੧ ਵਾਰ ਸਾਰ) ਖਿਨ (੖ਣ) ਪਲ ਪ੍ਰਤਿਦਿਨ ਨਾਮ ਆਖਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੋਸੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੋਸੁ (ਸੰ.। ਸੰਸਕ੍ਰਿਤ ਦੋਖ:) ਐਬ , ਪਾਪ , ਕਸੂਰ

            ਦੇਖੋ , ‘ਦੋਸੀ ਦੋਸੁ ਧਰੇ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.