ਦੋਹਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਹਰ (ਨਾਂ,ਇ) ਹਲ਼ ਨਾਲ ਦੋ ਵਾਰੀ ਵਾਹੀ ਪੈਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੋਹਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਹਰ [ਨਾਂਇ] ਦੂਜੀ ਵਾਰ ਹਲ਼ ਵਾਹੁਣ ਆਦਿ ਦਾ ਭਾਵ; ਦੂਜੀ ਵਾਰੀ ਕਰਨ ਦਾ ਭਾਵ; ਦੋਹਰੀ ਚਾਦਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.