ਦੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੜਾ (ਨਾਂ,ਪੁ) 1 ਅਨਾਜ ਦੀ ਵਧੀਆ (ਅੱਵਲ) ਅਤੇ ਘਟੀਆ (ਦੋਇਮ) ਦੀ ਰਲਵੀਂ ਕਿਸਮ 2 ਇੱਕ ਲਾਟਰੀ ਕਿਸਮ ਦਾ ਜੂਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੜਾ 1 [ਨਾਂਪੁ] ਵਧੀਆ ਘਟੀਆ ਦਾ ਮਿਸ਼ਰਨ 2 [ਨਾਂਪੁ] ਇੱਕ ਤਰ੍ਹਾਂ ਦਾ ਜੂਆ/ਸੱਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.