ਦੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਗ [ਵਿਸ਼ੇ] ਹੈਰਾਨ, ਹੱਕਾ-ਬੱਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦੰਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੰਗ. ਫ਼ਾ  ਵਿ—ਹੈਰਾਨ. ਆਸ਼ਚਰਯ। ੨ ਮੂਰਖ । ੩ ਦਗਧ ਹੋਇਆ. ਜਲਿਆ. “ਦਵੰ ਜਾਨ ਦੰਗੰ.” (ਚੰਡੀ ੨) ਮਾਨੋ ਦਾਵਾਅਗਨਿ ਨੇ ਫੂਕ ਦਿੱਤੇ ਹਨ। ੪ ਤੁ. ਇੱਕ ਪੁਰਾਣਾ ਸਿੱਕਾ , ਜੋ ਦਿਰਹਮ ਦਾ ਛੇਵਾਂ ਹਿੱਸਾ ਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6548, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.