ਦੰਦਾਸਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਦਾਸਾ (ਨਾਂ,ਪੁ) ਦੰਦ ਸਾਫ਼ ਕਰਨ ਅਤੇ ਬੁੱਲ੍ਹ ਰੰਗਣ ਲਈ ਦੰਦਾਂ ’ਤੇ ਮਲੀ ਜਾਂਦੀ ਅਖਰੋਟ ਦੇ ਰੁੱਖ ਦੀ ਛਿੱਲੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੰਦਾਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੰਦਾਸਾ [ਨਾਂਪੁ] ਅਖਰੋਟ ਦੇ ਦਰੱਖਤ ਦਾ ਛਿਲਕਾ, ਦਾਤਣ (ਜੋ ਦੰਦ ਸਾਫ਼ ਕਰਨ ਅਤੇ ਬੁੱਲਾਂ ਨੂੰ ਰੰਗਣ ਦੇ ਕੰਮ ਆਉਂਦਾ ਹੈ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Gagandeep Singh,
( 2019/05/25 06:5720)
Please Login First