ਦੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਲਾ (ਨਾਂ,ਪੁ) ਵੇਸਵਾ ਅਤੇ ਭੋਗੀ ਵਿਅਕਤੀ ਵਿਚਾਲੇ ਸਰੀਰਕ ਕਾਮ ਕ੍ਰੀੜਾ ਸੰਬੰਧੀ ਭਾਅ ਤਹਿ ਕਰਵਾਉਣ ਵਾਲਾ ਵਿਚੋਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਲਾ [ਨਾਂਪੁ] ਸੌਦਾ ਕਰਾਉਣ ਵਾਲ਼ਾ , ਦਲਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10049, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਲਾ. ਸੰਗ੍ਯਾ—ਨਿੰਦਿਤ ਦੱਲਾਲ. ਨੀਚ ਕਰਮ ਦੀ ਦਲਾਲੀ ਕਰਨ ਵਾਲਾ. ਭੇਟੂ. ਭੜੂਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.