ਧਰਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਰਨ (ਨਾਂ,ਇ) ਧੁੰਨੀਂ ਦੇ ਨੇੜੇ ਦੀ ਨਾੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5917, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਰਨ [ਨਾਂਇ] ਧੁੰਨੀ ਦੀ ਨਾੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧਰਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਰਨ. ਦੇਖੋ, ਧਰਣ ੩. “ਹਰਨ ਧਰਨ ਪੁਨਹ ਪੁਨ ਕਰਨ.” (ਰਾਮ ਪੜਤਾਲ ਮ: ੫) ਵਿਨਾਸ਼ ਅਤੇ ਪਾਲਨ। ੨ ਦੇਖੋ, ਧਰਣ ੧ ਅਤੇ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧਰਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧਰਨ (ਸੰ.। ਸੰਸਕ੍ਰਿਤ ਧਰਣੀ) ਧਰਤੀ। ਯਥਾ-‘ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.